ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ ਤੇ, ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ.
ਤੈਨੂੰ ਕਿੱਦਾਂ ਮੈਂ ਲਿਖਵਾਵਾਂ ਵਿੱਚ ਨਸੀਬਾਂ ਦੇ
ਕੋਈ ਮੁਕਾਬਲਾ ਨੀ ਇਹਨਾਂ ਦਾ ਲੱਖਾਂ ਤੇ ਹਜ਼ਾਰਾਂ ਵਿੱਚ
ਹਰ ਪੀੜ ਤੇਰੀ ਪਿਆਰੀ ਕਿਹੜੀ ਰੱਖਾਂ ਕਿਹੜੀ ਸੁੱਟਾਂ
ਜ਼ਿੱਦ ਕਰੀਂ ਜਾਣ ਅੱਖੀਆਂ ਤੈਨੂੰ ਦੇਖੀ ਜਾਵਣ ਦੀ
ਮੇਰੇ ਹੱਥਾਂ ਦੀਆਂ ਲਕੀਰਾਂ ਚੋਂ ਤੇਰਾ ਨਾਂ ਨੀ ਮਿੱਟ ਸਕਦਾ
ਪੱਥਰ ਚੱਟ ਕੇ ਮੁੜੇ ਆ ਭੇਦ ਹੈ ਸਾਰੇ ਧੰਦਿਆਂ ਦਾ
ਮੈਨੂੰ ਮੰਜ਼ਿਲ ਦੀ ਭਾਲ ਹੈ ਬੇਸ਼ੱਕ ਪਰ ਉਸਦੇ ਰਾਹ
ਕੌਣ ਕਿਵੇਂ ਤੇ ਕਿਥੇ ਜਾ ਬੈਠਾ ਪਤਾ ਹੈ ਸਾਰੇ ਬੰਦਿਆਂ ਦਾ
ਰਿਸ਼ਤਾ ਤੇਰਾ ਜਾਨ ਮੇਰੀ , ਰੱਖੀ ਬਸ ਇੱਦਾ ਹੀ ਪੁਗਾਕੇ ਸੱਜਣਾ,
ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ ,
ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ।
ਕੌਣ ਕਹਿੰਦਾ ਹੈ ਕਿ ਸ਼ੌਂਕ ਤੇ ਜ਼ਿੱਦ ਸਿਰਫ਼ ਮਾਂ-ਪਿਓ ਪੂਰੇ ਕਰਦੇ ਨੇ
ਤੇਰੇ ਸਾਰੇ punjabi status ਵਾਅਦੇ ਟੁੱਟ ਗਏ ਨੇਂ ਸਾਡੀ ਆਸ ਦਾ ਟੁੱਟਣਾਂ ਬਾਕੀ ਏ